ਦਾਊਦ ਦਾ ਭਜਨ, ਜਦੋਂ ਉਹ ਅਬੀਮਲਕ ਦੇ ਸਾਹਮਣੇ ਪਾਗਲ ਵਾਂਗੂੰ ਬਣਿਆ ਅਤੇ ਅਬੀਮਲਕ ਨੇ ਉਸ ਨੂੰ ਕੱਢ ਦਿੱਤਾ ਤੇ ਉਹ ਚਲਾ ਗਿਆ।
ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ, ਜਦੋਂ ਨਾਥਾਨ ਨਬੀ ਉਸ ਦੇ ਕੋਲ ਇਸ ਲਈ ਆਇਆ ਕਿ ਉਹ ਬਥ-ਸ਼ਬਾ ਦੇ ਕੋਲ ਗਿਆ ਸੀ।